ਹਰਿਆਣਾ ਕੈਬਿਨੇਟ ਦੀ ਮੀਟਿੰਗ 11 ਅਗਸਤ ਨੂੰ

ਚੰਡੀਗੜ੍ਹ, 10 ਅਗਸਤ  – ਹਰਿਆਣਾ ਕੈਬਿਨੇਟ ਦੀ ਅਗਲੀ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 11 ਅਗਸਤ ਨੂੰ ਸਵੇਰੇ 9:30 ਵਜੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜ਼ਿਲ ਸਥਿਤ ਕਮੇਟੀ ਰੂਮ ਵਿਚ ਬੁਲਾਈ ਗਈ ਹੈ।

Share