ਸਚੈ ਮਾਰਿਗ ਚਲਦਿਆ ਉਸਤਤਿ ਕਰੇ ਜਹਾਨੂ ||
Home
Chandigarh
Mohali
Panchkula
Haryana
Punjab
Himachal
National
International
Editorial
Gallery
Videos
Chandigarh Transport Undertaking is the Nodal office to dispose off the official vehicles for E-Auction.
Kalagram saw a sharp surge in footfall in the ongoing 13th edition of the Chandigarh National Crafts Mela, jointly hosted by the NZCC and Chandigarh Administration.
मनी लॉन्ड्रिंग मामला: पंचकुला के पूर्व राजस्व अधिकारी, 8 अन्य को समन.
A committee to suggest prospects of permanent settlement of shelter-less contituted
Posted by
Sector15
On September 23, 2015
0 Comment
Share
tweet
TOPICS
Previous:
Previous Post
Next:
Pension being given to ex-servicemen and widows of soldiers increased
Related Posts
ਮੁੱਖ ਮੰਤਰੀ ਨੇ ਰੋਹਤਕ ਵਿਚ ਭਾਰਤ ਦੇ ਪਹਿਲੇ ਏਲੀਵੇਟੇਡ ਰੇਲਵੇ ਟ੍ਰੈਕ ਦੇ ਨਾਲ 3.8 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਨੂੰ ਮੰਜੂਰੀ ਦਿੱਤੀ ਇਸ ਫੈਸਲੇ ਨਾਲ 50000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ.
ਧਰਮਖੇਤਰ ਕੁਰੂਕਸ਼ੇਤਰ ਵਿਚ 7 ਤੋਂ 24 ਦਸੰਬਰ ਤਕ ਮਨਾਇਆ ਜਾਵੇਗਾ ਕੌਮਾਂਤਰੀ ਗੀਤਾ ਮਹਾਉਤਸਵ – ਮੁੱਖ ਮੰਤਰੀ ਮਨੋਹਰ ਲਾਲ.
ਮੁੱਖ ਮੰਤਰੀ ਮਨੋਹਰ ਲਾਲ ਨੇ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਕੌਮਾਂਤਰੀ ਸਮੇਲਨ ਦੀ ਕੀਤੀ ਸ਼ੁਰੂਆਤ’
Leave a Reply
Cancel reply
Name
*
Email
*
Website
Save my name, email, and website in this browser for the next time I comment.
Category Posts
Chandigarh Transport Undertaking is the Nodal office to dispose off the official vehicles for E-Auction.
Kalagram saw a sharp surge in footfall in the ongoing 13th edition of the Chandigarh National Crafts Mela, jointly hosted by the NZCC and Chandigarh Administration.
ਸਫ਼ਾਈ ਸੇਵਕ ਤੋਂ 5,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦਾ ਨੰਬਰਦਾਰ ਵਿਜੀਲੈਂਸ ਵੱਲੋਂ ਕਾਬੂ.
मनी लॉन्ड्रिंग मामला: पंचकुला के पूर्व राजस्व अधिकारी, 8 अन्य को समन.
The Viksit Bharat Sankalap Yatra today reached the Health and Well ess Centre, Sector-49, Chandigarh.
ਪ੍ਰਨੀਤ ਕੌਰ ਨੇ ਟਰੇਨ 14525/26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ.
विकसित भारत संकल्प यात्रा जनसंवाद पहुँची गांव नग्गल कंडियाला -यात्रा के प्रति नग्गल के ग्रामीणों में भारी उत्साह, सरपंच करन पुंडीर ने यात्रा का किया भव्य स्वागत -जनसंवाद यात्रा जनता की भलाई के लिए साबित होगी मिल का पत्थर-श्रीमती लतिका शर्मा.
पार्टी के ग्राम सचिवों को आम आदमी पार्टी ने दी पहचान-सुरेंद्र राठी.
CHETAN SINGH JAURAMAJRA PLEDGES TO ENSURE AFFORDABLE SAND-GRAVEL, STOP ILLEGAL MINING AND ENSURE DISPOSAL OF PADDY STUBBLE Presides over emergency meetings with crusher owners, mining contractors and brick kiln owners.
ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ; ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ – ਪੰਜਾਬ ਦੇ ਵਿੱਤ ਮੰਤਰੀ ਤੇ ਸਿਹਤ ਮੰਤਰੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ: ਐਡਵੋਕੇਟ ਹਰਪਾਲ ਸਿੰਘ ਚੀਮਾ – ਡਾ. ਬਲਬੀਰ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ – ਨਵੇਂ ਮੈਡੀਕਲ ਕਾਲਜ, ਕ੍ਰਿਟੀਕਲ ਕੇਅਰ ਬਲਾਕ ਅਤੇ ਪਬਲਿਕ ਹੈਲਥ ਲੈਬਾਂ ਸਮੇਤ ਸਿਹਤ ਪ੍ਰੋਜੈਕਟ ਜਲਦ ਹੀ ਸ਼ੁਰੂ ਕੀਤੇ ਜਾਣਗੇ ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਇੱਥੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ। ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ‘ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।
Top Categories
BIrthday Greetings
Chandigarh
Editorial
Flash News
Gallery
Haryana
Himachal
International
Mohali
National
News Photo
Panchkula
Punjab
Sahitya
Slider
Uncategorized
Videos
September 2015
M
T
W
T
F
S
S
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
« Aug
Oct »
Contact Us:
Gurbux Singh Saini, Chief Editor
Office: Kothi No.: 1365, Sector 15, Panchkula (Haryana)
Mob.: +91 9888024143
Landline: +91 0172 5009600
Phone/Fax : +91 0172 2595155
Email: gurbuxsaini@yahoo.com
Visitor Hit Counter
Madangfx