ਰਾਹੁਲ ਗਾਂਧੀ ਕਾਂਗਰਸ ਪਾਰਟੀ ਦੀ ਵਾਗ ਡੋਰ ਆਪਣੇ ਹੱਥ ਵਿਚ ਲੈਣ-ਕੈਪਟਨ।
ਰਾਹੁਲ ਗਾਂਧੀ ਕਾਂਗਰਸ ਪਾਰਟੀ ਦੀ ਵਾਗ ਡੋਰ ਆਪਣੇ ਹੱਥ ਵਿਚ ਲੈਣ-ਕੈਪਟਨ।
ਪਟਿਆਲਾ-੧੬-ਨਵੰਬਰ- ਮਹਾਂਗਠਜੋੜ ਦੀ ਸ਼ਾਨਦਾਰ ਜਿੱਤ ਵਿਚ ਰਾਹੁਲ ਗਾਂਧੀ ਦੀ ਭੂਮਿਕਾ ਬਹੁਤ ਹੀ ਕਾਮਯਬ ਤੇ ਸਲਾਹੁਣ ਯੋਗ ਰਹੀ ਹੈ।ਇਸ ਤੇ ਚਰਚਾ ਕਰਦਿਆਂ ਅੰਮ੍ਰਿਤਸਰ ਦੇ ਲੋਕਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅੱਜ ਸਮੇਂ ਦੀ ਮੰਗ ਹੈ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੀ ਵਾਗ ਡੋਰ ਆਪਣੇ ਹੱਥ ਵਿਚ ਲੈ ਲੈਣ।
Share