ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਜਸਬੀਰ ਸਿੰਘ ਬੀਰ ਆਮ ਅਦਮੀ ਪਾਰਟੀ ਵਿਚ ਸ਼ਾਮਲ।
ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਜਸਬੀਰ ਸਿੰਘ ਬੀਰ ਆਮ ਅਦਮੀ ਪਾਰਟੀ ਵਿਚ ਸ਼ਾਮਲ।
ਚੰਡੀਗੜ੍ਹ-੧੧ ਜਨਵਰੀ, ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਜਸਬੀਰ ਸਿੰਘ ਬੀਰ ਆਮ ਅਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।ਪਾਰਟੀ ਵਿਚ ਸ਼ਾਮਲ ਹੋਣ ਤੇ ਉਨਾਂ੍ਹ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ ਹੈ।ਇਕ ਪਾਰਟੀ ਬੁਲਾਰੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਇਸ ਵਿਚ ਕਈ ਉਘੀਆਂ ਹਸਤੀਆਂ ਸ਼ਾਮਲ ਹੋ ਰਹੀਆਂ ਹਨ।