ਅੰਮ੍ਰਿਤਸਰ-ਸਿੰਘਾਪੁਰ ਸਿੱਧੀ ਹਵਾਈ ਸੇਵਾ ਸ਼ੁਰੂ।

ਅੰਮ੍ਰਿਤਸਰ ੨੫-ਮਈ. ਅੰਮ੍ਰਿਤਸਰ ਤੋਂ ਸਿੰਘਾਪੁਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਹੋ ਗਈ ਹੈ।ਇਹ aੁਡਾਣ ਹਫਤੇ ਵਿਚ ਤਿੰਨ ਦਿਨ ਮੰਗਲਵਾਰ,ਵੀਰਵਾਰ ਤੇ ਸ਼ਨਿਚਰਵਾਰ ਨੂੰ ਹੋਇਆ ਕਰੇਗੀ।ਇਹ ਹਵਾਈ ਸੇਵਾ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਸੀ।

Share