ਦੇਸ਼ ਵਿਦੇਸ਼ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮੰਨਾਇਆ ਗਿਆ.

ਪੰਚਕੂਲਾ-੧੪ਨਵੰਬਰ,ਦੇਸ਼ ਵਿਦੇਸ਼ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮੰਨਾਇਆ ਗਿਆ ।ਗੁਰਪੁਰਬ ਮੌਕੇ ਤੇ ਰਾਸ਼ਟਰਪਤੀ ਭਵਨ ਵਿਚ ਵੀ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ ਜਿਥੇ ਭਾਈ ਸੰਗਤ ਸਿੰਘ ਜੀ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।ਪੰਚਕੂਲਾ ਤੇ ਇਸ ਦੇ ਆਸ ਪਾਸ ਦੇ ਗੁਰਦੁਆਰਿਆਂ ਵਿਚ ਵੀ ਇਹ ਪਵਿਤਰ ਦਿਹਾੜਾ ਬੜੀ ਧੂਮ ਧਾਮ ਨਾਲ ਮੰਨਾਇਆ ਗਿਆ ਜਿਥੇ ਰਾਗੀ ਸਿੰਘਾਂ ਨੇ ਅਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੇਕੇ ਤੇ ਗੁਰੁ ਦਾ ਲੰਗਰ ਵੀ ਅਟੁੱਟ ਵਰਤਾਇਆ ਗਿਆ।

Share